A sophisticated Gurmukhi sans-serif typeface suitable for both body and display text. Part of the super family Kohinoor Multiscript. A highly functional typeface family that is easy to work with and inviting to read.

Family Name Kohinoor Gurmukhi
Designer(s) Satya Rajpurohit
Release Date September 5, 2011
Available Style Light, Book, Demi, Medium, Bold
Classification Sans, Display
Supported Languages Punjabi

Sorry! Free trial is not available for this font family

Due to significant misuse and spam, we've decided to stop offering free trials for our non-Latin fonts directly from this website.
However, if you're interested in trying this family, please email us and we'll be happy to provide you with a trial directly. Send your trial requests to info@indiantypefoundry.com
Kohinoor Gurmukhi
200 pts
200 pts
Go to
ਕਿਰਪਾਨ
40 pts
40 pts
Go to
ਵਿਗਿਆਨ ਨੇ ਅੱਜ ਦੇ ਮਨੁੱਖੀ ਜੀਵਨ ਨੂੰ ਬਹੁਤ ਹੱਦ ਤੱਕ ਪ੍ਰਭਾਵਤ ਕੀਤਾ ਹੈ। ਅਧੁਨਿਕ ਤਕਨੀਕੀ ਵਿਕਾਸ ਦੀ ਕਰਾਮਾਤ ਵਿਗਿਆਨ ਨੇ ਹੀ ਬਖ਼ਸ਼ੀ ਹੈ। ਹਵਾਈ ਜਹਾਜ਼, ਗੱਡੀਆਂ, ਸੰਚਾਰ ਦੇ ਸਾਧਨ, ਕੰਪਿਊਟਰ ਦਾ ਕ੍ਰਿਸ਼ਮਾ, ਟੈਲੀਵੀਯਨ ਆਦਿ ਇਸੇ ਤਕਨੀਕੀ ਤਰੱਕੀ ਦੀਆਂ ਹੀ ਅਦੁੱਤੀ ਮਿਸਾਲਾਂ ਹਨ ਜਿਨ੍ਹਾਂ ਨੇ ਮਨੁੱਖੀ ਜੀਵਨ ਦਾ ਕਾਇਆਕਲਪ ਕੀਤਾ ਹੈ।
16 pts
16 pts
Go to
ਮਾਨਵ ਮਨ ਸਦੀਆਂ ਤੋਂ ਇਸ ਤਰ੍ਹਾਂ ਦੇ ਸਵਾਲ ਕਰਦਾ ਆ ਰਿਹਾ ਹੈ। ਸਮੇ ਸਮੇ ਇਨ੍ਹਾਂ ਸਵਾਲਾਂ ਦੇ ਜਵਾਬ ਬਦਲਦੇ ਰਹੇ ਹਨ। ਸਾਡੇ ਪੂਰਵਜ ਜਿਨ੍ਹਾਂ ਦਾ ਸਦਕਾ ਅਸੀਂ ਅੱਜ ਦੇ ਵਿਗਿਆਨਕ ਯੁੱਗ ਤੱਕ ਪਹੁੰਚੇ ਹਾਂ ਜਗਤ ਨੂੰ ਚਲਾਉਣ ਵਾਲੀ ਸ਼ਕਤੀ ਨੂੰ ਦੇਵੀ ਦੇਵਤਿਆਂ ਦੀ ਸ਼ਕਲ ਵਿਚ ਦੇਖਦੇ। ਉਨ੍ਹਾਂ ਨੂੰ ਖੁਸ਼ ਰੱਖਣ ਲਈ ਪੂਜਾ-ਪਾਠ ਕਰਦੇ, ਯੱਗ ਕਰਵਾਉਂਦੇ ਅਤੇ ਨਹਿਸ਼ ਕਿਸਮ ਦੀਆਂ ਬਲੀਆਂ ਭੇਟ ਕਰਦੇ। ਉਹ ਸੋਚਦੇ ਸਨ ਕਿ ਨਾ-ਖੁਸ਼ ਦੇਵੀ-ਦੇਵਤੇ ਉਨ੍ਹਾਂ ਦਾ ਨਾਸ ਕਰ ਦੇਣਗੇ, ਭੈ-ਭੀਤ ਬੀਮਾਰੀਆਂ ਫੈਲ ਜਾਣਗੀਆਂ, ਕਾਲ ਪੈ ਜਾਏਗਾ ਅਤੇ ਹਰ ਪਾਸੇ ਭੁੱਖ-ਮਰੀ ਫੈਲ ਜਾਏਗੀ। ਇਸ ਤਰ੍ਹਾ ਇਨ੍ਹਾਂ ਦੀ ਕਰੋਪੀ ਤੋ ਬਚਣ ਦੀ ਖਾਤਿਰ ਸੂਰਜ ਦੇਵਤੇ ਦੀ ਪੂਜਾ ਹੁੰਦੀ, ਇੰਦਰ ਦੇਵਤੇ ਦੇ ਗੁਣ ਗਾਏ ਜਾਂਦੇ ਅਤੇ ਅਗਨੀ ਦੇਵੀ ਨੂੰ ਬਲੀਆਂ ਚੜ੍ਹਾਈਆ ਜਾਂਦੀਆਂ। ਪਰ ਹੌਲੀ ਹੌਲੀ ਆਦਮੀ ਦੀ ਸੂਝ ਵਧਦੀ ਗਈ ਅਤੇ ਕੁਦਰਤ ਨੂੰ ਅਸਲੀ ਰੂਪ ਵਿੱਚ ਪਛਾਣਿਆ ਜਾਣਾ ਸ਼ੁਰੂ ਹੋਇਆ। ਕੁਦਰਤ ਦੀਆਂ ਘਟਨਾਵਾਂ ਦੇ ਕਾਰਨਾਂ ਦੀ ਪਛਾਣ ਹੋਣ ਲੱਗੀ ਅਤੇ ਆਦਮੀ ਨਵੇਂ ਸੂਝ ਗਿਆਨ ਦੀ ਪ੍ਰਾਪਤੀ ਸਦਕਾ ਵਿਗਿਆਨ ਦੇ ਬੂਹੇ ਅੱਗੇ ਆ ਖੜਾ ਹੋਇਆ। ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ॥ ਜਿਸ ਤਰ੍ਹਾ ਦੀਵੇ ਦੀ ਲੋਅ ਨਾਲ ਹਰ ਪਾਸੇ ਚਾਨਣ ਫੈਲ ਉੱਠਦਾ ਹੈ, ਉਸੇ ਤਰ੍ਹਾ ਵਿਗਿਆਨ ਦੀ ਰੌਸ਼ਨੀ ਨਾਲ ਕੁਦਰਤ ਦੇ ਭੇਦਾਂ ਤੋਂ ਨਕਾਬ ਉੱਠਣਾ ਸ਼ੁਰੂ ਹੋਇਆ। ਇਸੇ ਆਜ਼ਾਦੀ ਦੀ ਸ਼ਕਤੀ ਨਾਲ ਆਦਮੀ ਕੁਦਰਤ ਦੀ ਗੁਲਾਮੀ ਦੀਆਂ ਜ਼ੰਜੀਰਾ ਤੋੜ ਕੇ ਉਸ ਦਾ ਮਾਲਕ ਬਣਨ ਦਾ ਦਾਅਵਾ ਕਰਨ ਲੱਗਾ। ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ. ਇਸ ਅਪਾਰ ਗਿਆਨ-ਸ਼ਕਤੀ ਨੂੰ ਉਸ ਨੇ ਆਪਣੇ ਹਿਤ ਲਈ ਅਤੇ ਮਾਨਵਤਾ ਦੀ ਬਿਹਤਰੀ ਲਈ ਵਰਤਣ ਦਾ ਹੌਸਲਾ ਕੀਤਾ।
I’m looking for a font for
Indian Type Foundry © 2016 - 2025